ਕਰੋਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੋਧ. ਦੇਖੋ, ਕ੍ਰੋਧ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11798, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰੋਧ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰੋਧ ਸੰਸਕ੍ਰਿਤ ਕ੍ਰੋਧ। ਕੋਪ ; ਗੁਸਾ ; ਕਰੋਧ ਇਕ ਪ੍ਰਕਾਰ ਦੀ ਭਾਵਨਾ ਹੈ, ਜਿਸ ਨਾਲ ਰੌਦਰ ਰਸ ਉਦੈ ਹੁੰਦਾ ਹੈ- ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਰੋਧ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੋਧ, (ਸੰਸਕ੍ਰਿਤ : क्रोध√ क्रुधु=ਗੁੱਸੇ ਹੋ ਜਾਣਾ) \ ਪੁਲਿੰਗ : ਰੋਹ, ਗੁੱਸਾ, ਕਰੋਪ, ਰੋਸ, ਵੱਟ

–ਕਰੋਧਵਾਨ, ਵਿਸ਼ੇਸ਼ਣ : ਕਰੋਧ ਕਰਨ ਵਾਲਾ, ਗੁਸੈਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-02-01-32-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.