ਕਰੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੋੜ [ਨਾਂਪੁ] ਸੌ ਲੱਖ, 100,00000


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਰੋੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੋੜ. ਕੋਟਿ. ਸੌ ਲੱਖ. ਦੇਖੋ, ਸੰਖ੍ਯਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰੋੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੋੜ, (ਸੰਸਕ੍ਰਿਤ : कोटि; ਪ੍ਰਾਕ੍ਰਿਤ : कोडि) \ ਪੁਲਿੰਗ : ਸੌ ਲੱਖ, ਸੌ ਲੱਖ ਦੀ ਗਿਣਤੀ

–ਕਰੋੜਪਤੀ, ਕਰੋੜਾਂਪਤੀ, ਪੁਲਿੰਗ \ ਵਿਸ਼ੇਸ਼ਣ : ਕਰੋੜਾਂ ਰੁਪਇਆਂ ਦਾ ਮਾਲਕ

–ਲੱਖ ਕਰੋੜ, ਵਿਸ਼ੇਸ਼ਣ : ਹੀ, ਬਹੁਤ ਜ਼ਿਆਦਾ, ਬੇਅੰਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-03-12-28-26, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.