ਕਲਹਿ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲਹਿ (ਨਾਂ,ਇ) ਲੜਾਈ; ਝਗੜਾ; ਕਲੇਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਲਹਿ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਲਹਿ (ਸੰ.। ਸੰਸਕ੍ਰਿਤ) ਲੜਾਈ, ਬਿਖਾਦ ਝਗੜਾ। ਯਥਾ-‘ਕਲਹਿ ਬੁਰੀ ਸੰਸਾਰਿ ਵਾਦੇ ਖਪੀਐ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਲਹਿ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਲਹਿ, ਇਸਤਰੀ ਲਿੰਗ : ਕਲਹ, ਕਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 14, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-05-04-47-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.