ਕਲੇਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਲੇਮ [ਨਾਂਪੁ] ਦਾਅਵਾ, ਮੁਆਵਜ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਲੇਮ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਲੇਮ, (ਅੰਗਰੇਜ਼ੀ : Claim; ਫ਼ਰਾਂਸੀਸੀ: Claime; ਲਾਤੀਨੀ : Clamare=ਸ਼ੱਦ ਮਾਰਨਾ) \ ਪੁਲਿੰਗ : ਦਾਵ੍ਹਾ, ਮੁਤਾਲਬਾ, ਆਪਣੇ ਹੱਕ ਦੀ ਮੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-15-11-01-44, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First