ਕਵਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਵਲ. ਸੰ. ਸੰਗ੍ਯਾ—ਬੁਰਕੀ. ਗ੍ਰਾਸ. “ਭਰ੍ਯੋ ਕਵਲ ਕਰ ਆਨਨ ਪਾਯੋ.” (ਗੁਪ੍ਰਸੂ) ੨ ਕਮਲ. “ਗੁਰ ਕੇ ਚਰਨ ਕਵਲ ਰਿਦ ਧਾਰੇ.” (ਸੋਰ ਮ: ੫) “ਕਵਲ ਖਿਰੇ ਮੁਖ ਕਵਲ ਸੁਧਾਰੇ.” (ਗੁਪ੍ਰਸੂ) ਕਮਲ ਸਮਾਨ ਖਿੜੇ ਮੂੰਹ ਵਿੱਚ ਗ੍ਰਾਸ ਪਾਏ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਵਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਲ ਵੇਖੋ ਕਮਲ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਵਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਵਲ, (ਸੰਸਕ੍ਰਿਤ) \ ਪੁਲਿੰਗ : ਬੁਰਕੀ, ਗ੍ਰਾਸ : ‘ਭਰਯੌ ਕਵਲ ਕਰ ਆਨਨ ਪਾਯੋ’

( ਗੁਰ ਪ੍ਰਤਾਪ ਸੂਰਜ ਪ੍ਰਕਾਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-16-11-13-50, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.