ਕਸਵੱਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਸਵੱਟੀ (ਨਾਂ,ਇ) ਲੀਕ ਲਾ ਕੇ ਸੋਨਾ, ਚਾਂਦੀ ਪਰਖਣ ਲਈ ਵਰਤੀਂਦੀ ਪੱਥਰ ਦੀ ਵੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਸਵੱਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਸਵੱਟੀ [ਨਾਂਇ] ਵੇਖੋ ਕਸੌਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਸਵੱਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਵੱਟੀ ਕ੄ਪੱਟੀ. ਦੇਖੋ, ਕਸਉਟੀ. “ਮਨੁ ਰਾਮਿ ਕਸਵਟੀ ਲਾਇਆ.” (ਆਸਾ ਛੰਤ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.