ਕਸੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਸੇ. ਫ਼ਾ ਸਰਵ—ਕੋਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਸੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਸੇ (ਸੰ.। ਫ਼ਾਰਸੀ) ਪੁਰਸ਼ , ਸ਼ਖਸ। ਪੁਰਸ਼ ਮਾਤ੍ਰ, ਕਿਸੇ। ਯਥਾ-‘ਨ ਰਿਜਕੁ ਦਸਤ ਆ ਕਸੇ’ ਉਸ ਕਿਸੇ ਪੁਰਸ਼ (ਮਾਤ੍ਰ) ਦੇ ਹੱਥ ਵਿਚ ਰਿਜਕ ਨਹੀਂ ਦਿਤਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28560, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.