ਕਾਟੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਟੇ ਕੱਟ ਦਿੱਤੀ. ਕੱਟ ਦੇਵੇ. ਕੱਟ ਦਿੱਤੇ. ਕੱਟਦਾ ਹੈ. ਦੇਖੋ, ਕਾਟਨਾ. “ਨਾਕਹੁ ਕਾਟੀ ਕਾਨਹੁਕਾਟੀ.” (ਆਸਾ ਕਬੀਰ) “ਕਹੁ ਨਾਨਕ ਗੁਰ ਬੰਧਨ ਕਾਟੇ.” (ਸਾਰ ਮ: ੫) “ਸਤਿਗੁਰ ਸਿਖ ਕੇ ਬੰਧਨ ਕਾਟੈ.” (ਸੁਖਮਨੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.