ਕਾਰੀਗਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਰੀਗਰ (ਨਾਂ,ਪੁ) ਹੱਥੀਂ ਕੰਮ ਕਰਨ ਵਾਲਾ ਦਸਤਕਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3266, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਰੀਗਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਰੀਗਰ 1 [ਨਾਂਪੁ] ਹੁਨਰਮੰਦ, ਉਸਤਾਦ , ਮਾਹਰ , ਕੰਮ ਕਰਨ ਵਾਲ਼ਾ , ਪੇਸ਼ਾਵਰ 2 [ਵਿਸ਼ੇ] ਹੁਸ਼ਿਆਰ, ਚਲਾਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਰੀਗਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਰੀਗਰ. ਫ਼ਾ ਸੰਗ੍ਯਾ—ਕੰਮ ਕਰਨ ਵਾਲਾ. ਹੁਨਰਮੰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਰੀਗਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਰੀਗਰ, (ਫ਼ਾਰਸੀ : ਕਾਰ>ਕਰਦਨ=ਕਟਨਾ+ਗਰ) \ ਵਿਸ਼ੇਸ਼ਣ \ ਪੁਲਿੰਗ : ਦਸਤਕਾਰ, ਹੁਨਰਮੰਦ, ਉਸਤਾਦ, ਕੰਮ ਦਾ ਮਾਹਰ, ਕੰਮ ਕਰਨ ਵਾਲਾ, ਪੇਸ਼ਾਵਰ, ਹੁਸ਼ਿਆਰ, ਚਲਾਕ, (ਤਰਖਾਣ ਰਾਜ ਆਦਿ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-21-12-25-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.