ਕਾਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਸਾ (ਨਾਂ,ਪੁ) ਫ਼ਕੀਰ ਦਾ ਭਿੱਖਿਆ ਪਾਤ੍ਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4649, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਸਾ [ਨਾਂਪੁ] ਪਿਆਲਾ, ਠੂਠਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਸਾ. ਫ਼ਾ ਕਾਸਹ. ਸੰਗ੍ਯਾ—ਪਿਆਲਾ. “ਕਰਿ ਕਾਸਾ ਦਰਸਨ ਕੀ ਭੂਖ.” (ਤਿਲੰ ਮ: ੧) “ਹਥੀ ਕਾਸੇ ਲਕੀ ਫੁਮਣ.” (ਮ: ੧ ਵਾਰ ਮਾਝ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਸਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਾਸਾ (ਸੰ.। ਅ਼ਰਬੀ) ਪਿਆਲਾ, ਕਟੋਰਾ , ਠੂਠਾ। ਯਥਾ-‘ਕਰ ਕਾਸਾ ਦਰਸਨ ਕੀ ਭੂਖ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4525, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਾਸਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਸਾ, ਵਿਸ਼ੇਸ਼ਣ : ਕੱਸਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-22-04-37-01, ਹਵਾਲੇ/ਟਿੱਪਣੀਆਂ:

ਕਾਸਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਸਾ, (ਫ਼ਾਰਸੀ) \ ਪੁਲਿੰਗ : ਪਿਆਲਾ, ਠੂਠਾ

–ਕਾਸਾ ਗਦਾਈ, ਪੁਲਿੰਗ  : ਮੰਗਤੇ ਦਾ ਠੂਠਾ

–ਕਾਸਾਗਰ, ਪੁਲਿੰਗ : ਪਿਆਲੇ ਬਣਾਉਣ ਵਾਲਾ, ਕੁਮ੍ਹਾਰ

–ਕਾਸਾਗਾਰੀ, ਇਸਤਰੀ ਲਿੰਗ : ਕਾਸੇ ਬਣਾਉਣ ਦਾ ਕਿੱਤਾ

–ਕਾਸਾ ਦਿਉ ਵਾਸਾ ਨਾ ਦਿਉ, ਅਖੌਤ : ਕਿਸੇ ਅਣਜਾਣ ਨੂੰ ਰੋਟੀ ਖਵਾ ਦਿਉ ਪਰ ਠਹਿਰਣ ਲਈ ਥਾਂ ਨਾ ਦਿਉ

 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-22-04-37-16, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.