ਕੁਦਰਤੀ ਗੈਸ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Gas, natural (ਗੈਸ, ਨੈਚਰਅਲ) ਕੁਦਰਤੀ ਗੈਸ: ਪੈਟਰੋਲ ਵਾਲੇ ਖੇਤਰ ਵਿੱਚ ਕੁਦਰਤੀ ਗੈਸ ਹਾਈਡਰੋਕਾਰਬਨ (hydrocarbon) ਦੇ ਰੂਪ ਵਿੱਚ ਮਿਲ ਜਾਂਦੀ ਹੈ ਜਿਸ ਨੂੰ ਘਰੇਲੂ ਈਂਧਨ ਅਤੇ ਉਦਯੋਗ ਦੀਆਂ ਜ਼ਰੂਰਤਾਂ ਵਾਸਤੇ ਬਤੌਰ ਸ਼ੱਕਤੀ ਦਾ ਸਾਧਨ ਵੀ ਵਰਤਿਆ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਕੁਦਰਤੀ ਗੈਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਦਰਤੀ ਗੈਸ [ਨਾਂਇ] ਧਰਤੀ ਵਿੱਚੋਂ ਪ੍ਰਾਪਤ ਈਂਧਣ ਗੈਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.