ਕੁਨਾਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਨਾਲੀ (ਨਾਂ,ਇ) ਮਿੱਟੀ ਦੀ ਪਕਾ ਕੇ ਬਣਾਈ ਪਰਾਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁਨਾਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਨਾਲੀ. ਕੁ-੎ਥਾਲੀ. ਸੰਗ੍ਯਾ—ਮਿੱਟੀ ਦੀ ਥਾਲੀ. ਮਿੱਟੀ ਦੀ ਪਰਾਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਨਾਲੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁਨਾਲੀ, ਮਿੱਟੀ ਦੀ ਪਰਾਂਤ, ਸਾਹਣਕ, ਤਬਾਖੜੀ ਜਿਸ ਵਿੱਚ ਆਟਾ ਗੁੰਨ੍ਹਿਆ ਜਾਂਦਾ ਹੈ

–ਗੋਤ ਕੁਨਾਲਾ, ਪੁਲਿੰਗ : ਇੱਕ ਰਸਮ ਜਿਸ ਵਿੱਚ ਨਵੀਂ ਵਿਆਹੀ ਵਹੁਟੀ ਦੇ ਘਰ ਆਉਣ ਤੇ ਸ਼ਰੀਕੇ ਦੀਆਂ ਸਭ ਤੀਵੀਆਂ ਇਕੋ ਪਰਾਤ ਵਿਚੋਂ ਖਾਂਦੀਆਂ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 16, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-09-02-39-11, ਹਵਾਲੇ/ਟਿੱਪਣੀਆਂ:

ਕੁਨਾਲੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁਨਾਲੀ, (ਸੰਸਕ੍ਰਿਤ : कुद्दाल; ਹਿੰਦੀ : कुदाल) \ ਇਸਤਰੀ ਲਿੰਗ : ਗੈਂਤੀ, ਕਹੀ, ਬਹੋਲੀ

–ਠੂਠੇ ਨਾਲ ਕੁਨਾਲਾ ਵੱਜਣਾ, ਮੁਹਾਵਰਾ : ਬਹੁਤ ਗ਼ਰੀਬੀ ਹੋਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 63, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-09-02-39-32, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.