ਕੁਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਲੀ [ਨਾਂਪੁ] ਬੱਸ ਅੱਡੇ ਜਾਂ ਰੇਲਵੇ ਸਟੇਸ਼ਨ ਉੱਤੇ ਸਵਾਰੀਆਂ ਦਾ ਬੋਝ ਚੁੱਕਣ ਵਾਲ਼ਾ ਮਜ਼ਦੂਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਲੀ. ਦੇਖੋ, ਕੁਲ. “ਕੇਤੇ ਨਾਗਕੁਲੀ ਮਹਿ ਆਏ.” (ਗਉ ਮ: ੧) ੨ ਤੁ .ਕੁਲੀ. ਮਜ਼ਦੂਰ। ੩ ਗ਼ੁਲਾਮ।1 ੪ ਦੇਖੋ, ਕੁੱਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13169, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਲੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁਲੀ, ਇਸਤਰੀ ਲਿੰਗ : ਕੁਲ: ‘ਕੇਤੇ ਨਾਗ ਕੁਲੀ ਮਹਿ ਆਏ’ (ਗਉੜੀ ਮਹਲਾ ੧)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 95, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-19-10-57-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.