ਕੁੜ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜ੍ਹ (ਨਾਂ,ਇ) ਸਿਆਲ ਦੀ ਰੁੱਤੇ ਰਾਤ ਸਮੇਂ ਡੰਗਰ ਬੰਨ੍ਹਣ ਵਾਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੜ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜ੍ਹ [ਨਾਂਇ] ਪਸ਼ੂਆਂ ਵਾਲ਼ਾ ਕੋਠਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੜ੍ਹ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੜ੍ਹ, (ਕਾਂਗੜੀ) \ ਇਸਤਰੀ ਲਿੰਗ : ਕੁੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-19-02-29-44, ਹਵਾਲੇ/ਟਿੱਪਣੀਆਂ:

ਕੁੜ੍ਹ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੜ੍ਹ, (ਸੰਸਕ੍ਰਿਤ√क्रोध=ਗੁੱਸੇ ਹੋਣਾ) \ ਪੁਲਿੰਗ : ਕੁੜ੍ਹਨ ਦਾ ਭਾਵ, ਰੰਜ, ਅੰਦਰੋਂ ਅੰਦਰੀ ਜਲਨ, ਹਸਦ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-19-02-30-00, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.