ਕੁੰਨੂੰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੰਨੂੰ (ਨਾਂ,ਪੁ) ਵਾਢ੍ਹੀ ਉਪਰੰਤ ਭਰੀਆਂ ਬੰਨ੍ਹਣ ਤੋਂ ਬਿਨਾਂ ਇਕੱਠਾ ਕੀਤਾ ਫ਼ਸਲ ਦਾ ਢੇਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁੰਨੂੰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੰਨੂੰ [ਨਾਂਪੁ] (ਫ਼ਸਲ ਆਦਿ ਦਾ) ਢੇਰ , ਖਲਵਾੜਾ , ਮੁਨਾਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20127, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First