ਕੁੱਜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਜਾ (ਨਾਂ,ਪੁ) ਮਿੱਟੀ ਦਾ ਗੜਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੱਜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਜਾ [ਨਾਂਪੁ] ਮਿੱਟੀ ਦਾ ਛੋਟਾ ਬਰਤਨ , ਤੌੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੱਜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਜਾ. ਦੇਖੋ, ਕੂਜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੱਜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਜਾ, (ਫ਼ਾਰਸੀ : ਕੂਜ਼ਾ) \ ਪੁਲਿੰਗ : ੧. ਮਿੱਟੀ ਦੀ ਗੜਵੀ; ੨. ਕੂਜਾ ਮਿਸਰੀ

–ਕੁੱਜਾ ਮਿਸਰੀ,  ਇਸਤਰੀ ਲਿੰਗ :  ਕੂਜਾ ਮਿਸਰੀ, ਉਹ ਮਿਸਰੀ ਜੋ ਮਿੱਟੀ ਦੀਆਂ ਠੁਠੀਆਂ ਵਿੱਚ ਜਮਾਈ ਜਾਂਦੀ ਹੈ

–ਕੁੱਜੀ, ਇਸਤਰੀ ਲਿੰਗ : ਇੱਕ ਕੁੱਜਾ

–ਕੁੱਜੇ ਵਿੱਚ ਸਮੁੰਦਰ ਬੰਦ ਕਰਨਾ, ਮੁਹਾਵਰਾ : ਵੱਡੀ ਸਾਰੀ ਗੱਲ ਨੂੰ ਥੋੜ੍ਹੇ ਸ਼ਬਦਾਂ ਵਿੱਚ ਦੱਸ ਦੇਣਾ, ਥੋੜ੍ਹੇ ਲਫਜ਼ਾਂ ਵਿੱਚ ਬਹੁਤ ਮਤਲਬ ਬੰਦ ਕਰਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 319, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-29-12-42-16, ਹਵਾਲੇ/ਟਿੱਪਣੀਆਂ:

ਕੁੱਜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਜਾ, (ਫ਼ਾਰਸੀ : ਕੂਜ਼ਾ√ਅਰਬੀ : ਕੂਜ਼) \ ਇਸਤਰੀ ਲਿੰਗ : ਕੁੱਜਾ ਦਾ ਲਘੁਤਾਵਾਚਕ, ਛੋਟਾ ਕੁੱਜਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 319, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-29-04-10-21, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.