ਕੁੱਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਠਾ [ਨਾਂਪੁ] (ਇਸਲਾਮੀ ਸ਼ਰ੍ਹੀਅਤ ਅਨੁਸਾਰ) ਹਲਾਲ ਗੋਸ਼ਤ [ਵਿਸ਼ੇ] ਕੋਹਿਆ ਹੋਇਆ, ਮਾਰਿਆ ਹੋਇਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੱਠਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਠਾ. ਦੇਖੋ, ਕੁਠਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੱਠਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਠਾ, (ਕੋਹਣਾ<ਫ਼ਾਰਸੀ : ਕੁਸ਼ਤਨ=ਮਾਰਨਾ) : ੧. ਵਿਸ਼ੇਸ਼ਣ : ਕੋਹਿਆ ਹੋਇਆ, ਮਾਰਿਆ ਹੋਇਆ; ੨. ਹਲਾਲ, ਮੁਸਲਮਾਨੀ ਤਰੀਕੇ ਦਾ ਬਣਾਇਆ ਮਾਸ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-02-04-28-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.