ਕੂਤੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂਤੁ. ਦੇਖੋ, ਕੂਤਨਾ. “ਕੇਤੀ ਦਾਤਿ ਜਾਣੈ ਕੌਣੁ ਕੂਤੁ.” (ਜਪੁ) ੨ ਸੰ. ਆਕੂਤ (ਅਭਿਪ੍ਰਾਯ) ਦਾ ਸੰਖੇਪ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੂਤੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੂਤੁ (ਸੰ.। ਅ਼ਰਬੀ ਕ਼ੁਵਤ=ਬਲ। ਅ਼ਰਬੀ ਕ਼ਤ=ਖੁਰਾਕ। ਮਾਰਵਾੜੀ ਬੋਲੀ , ਕੂੰਤ=ਮਾਪਣਾ) ੧. ਬਲ

੨. ਮਾਪ। ਯਥਾ-‘ਜਾਣੈ ਕੌਣੁ ਕੂਤੁ’ ਉਸਦੇ ਜਾਣਨ ਦਾ ਕੌਣ ਬਲ ਰਖਦਾ ਹੈ। ਅਥਵਾ ੨. ਮਾਪਕੇ ਕੌਣ ਕਹਿ ਸਕਦਾ ਹੈ।

ਅਥਵਾ ੩. ਖ਼ੁਰਾਕ ਕੌਣ ਗਿਣ ਸਕਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.