ਕੇਤਕੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਤਕੀ ਸੰ. ਸੰਗ੍ਯਾ—ਕੇਵੜਾ. ਕੇਉੜਾ.3L. Pandanus Odoratissimus। ੨ ਕੇਵੜੇ ਦਾ ਫੁੱਲ. ਇਸ ਦਾ ਅਰਕ ਅਤੇ ਇਤਰ ਬਹੁਤ ਲੋਕ ਵਰਤਦੇ ਹਨ. ਇਹ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਦੇਖੋ, ਕੇਵੜਾ ਅਤੇ ਕੰਟਕ. “ਸ੍ਰੀ ਗੁਰੂ ਪਗ ਕੇਤਕਿ ਪੁਸਪ” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.