ਕੇਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਰ (ਨਾਂ,ਇ) ਚੂਹੇ ਦੁਆਰਾ ਖੁੱਡ ਵਿੱਚੋਂ ਕੱਢੀ ਮਿੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 37693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੇਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਰ. ਵ੍ਯ—ਸੰਬੰਧ ਬੋਧਕ ਅਵ੍ਯਯ. ਦਾ. ਕਾ. “ਗੁਰੁ ਕੇਰ ਹੁਕਮ ਸਿਰ ਧਾਰਲੀਨ.” (ਗੁਪ੍ਰਸੂ) ੨ ਸੰਗ੍ਯਾ—ਮਾਂਗਟ ਤੋਂ ਪੰਜ ਕੋਹ ਪੂਰਵ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇੱਕ ਗੁਰਦ੍ਵਾਰਾ. ਦੇਖੋ, ਕੇਰ ਸਾਹਿਬ। ੩ ਫ਼ਾ ਲਿੰਗ. ਜਨਨੇਂਦ੍ਰਿਯ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 37581, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੇਰ, (ਲਹਿੰਦੀ) \ ਪੁਲਿੰਗ : ਟੋਭੇ ਜਾਂ ਛੱਪੜ ਦਾ ਕੰਢਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-29-02-33-25, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.