ਕੇਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਰੀ (ਨਾਂ,ਇ) ਮਿੱਟੀ ਕੋਲੇ ਆਦਿ ਦਾ ਬਰੀਕ ਭੋਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11542, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੇਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਰੀ [ਨਾਂਇ] ਕੋਲ਼ੇ ਆਦਿ ਦਾ ਬਰੀਕ ਚੂਰਾ, ਭੁਰਨ ਵਾਲ਼ੀ ਮਿੱਟੀ ਆਦਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੇਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਰੀ. ਸੰਗ੍ਯਾ—ਕੱਚੀ ਅੰਬੀ. ਅੰਬਿਯਾ। ੨ ਕੇਰਾ ਦਾ ਇ੎ਤ੍ਰੀਲਿੰਗ. ਦੀ. ਕੀ. “ਕਲਰ ਕੇਰੀ ਕੰਧ ਜਿਉ.” (ਸ੍ਰੀ ਮ: ੧)। ੩ ਆਵੇ ਅਥਵਾ ਭੱਠੇ ਦੀ ਤੱਤੀ ਸੁਆਹ (ਭਸਮ). “ਕੇਰੀ ਮੱਧ ਧਸਕ ਸੋ ਗਯੋ.” (ਗੁਵਿ ੬)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11459, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੇਰੀ, (ਸੰਸਕ੍ਰਿਤ : किर =ਡੁਲ੍ਹਣਾ, ਖਿਲਾਰਨਾ) \ ਇਸਤਰੀ ਲਿੰਗ : ਆਵੇ ਦੀ ਗਰਮ ਸੁਆਹ, ਇੱਟਾਂ ਨੂੰ ਕਿਸੇ ਜਗ੍ਹਾ ਤੋਂ ਚੁਕਣ ਪਿਛੇ ਰਹਿ ਗਈ ਗਰਦ ਜਾਂ ਮਿੱਟੀ, ਕੋਲੇ ਦਾ ਬਰੀਕ ਭੋਰ, ਕਿਰਨ ਵਾਲੀ, ਭੁਰਨ ਵਾਲੀ; ‘ਕਲਰ ਕੇਰੀ ਕੰਧ ਜਿਉ’ (ਸ੍ਰੀ ਮਹਲਾ ੧)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 57, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-29-02-42-44, ਹਵਾਲੇ/ਟਿੱਪਣੀਆਂ:

ਕੇਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੇਰੀ, (ਮਰਾਂ ਕੈਰੀ, ਪ੍ਰਾਕ੍ਰਿਤ : क्यर; ਸੰਸਕ੍ਰਿਤ : क़कर) \ ਇਸਤਰੀ ਲਿੰਗ : ਕੱਚੀ ਅੰਬੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 57, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-29-02-42-58, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.