ਕੈਂਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੈਂਠਾ (ਨਾਂ,ਪੁ) ਹਾਰ ਵਜੋਂ ਲੜੀ ਵਿੱਚ ਪਰੋਤੇ ਮੋਟੇ ਮਣਕਿਆਂ ਵਿਚਕਾਰ ਪੱਤੇ ਦਾ ਨਮੂਨਾ ਲੱਗਾ ਮਰਦਾਂ ਦੇ ਗਲ਼ ਦਾ ਗਹਿਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23270, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੈਂਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੈਂਠਾ [ਨਾਂਪੁ] ਗਲ਼ ਦਾ ਇੱਕ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੈਂਠਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੈਂਠਾ, (ਕੈਂਠ<ਪ੍ਰਾਕ੍ਰਿਤ :कंठ; ਸੰਸਕ੍ਰਿਤ : कण्ठ =ਗਲਾ+ਆ) \ ਪੁਲਿੰਗ : ਕੰਠਾ, ਗਲ ਦਾ ਇਕ ਗਹਿਣਾ

–ਕੈਂਠੀ, ਇਸਤਰੀ ਲਿੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 16, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-30-04-15-29, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.