ਕੈਂਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੈਂਪ [ਨਾਂਪੁ] ਥੋੜ੍ਹਚਿਰਾ ਡੇਰਾ , ਮੁਕਾਮ, (ਫ਼ੌਜ, ਯਾਤਰੀ ਜਾਂ ਕਿਸੇ ਆਫ਼ਤ ਤੋਂ ਬਚਣ ਵਾਲ਼ੇ ਲੋਕਾਂ ਦਾ) ਪੜਾਅ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19067, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First