ਕੋਮਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਮਲ [ਵਿਸ਼ੇ] ਨਰਮ, ਮੁਲਾਇਮ, ਕੂਲ਼ਾ, ਨਾਜ਼ਕ, ਸੋਹਲ; ਰਾਗ-ਵਿੱਦਿਆ ਵਿੱਚ ਇੱਕ ਸੁਰ-ਭੇਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੋਮਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਮਲ. ਸੰ. ਵਿ—ਨਰਮ. ਮੁਲਾਯਮ. ਕਠੋਰਤਾ ਰਹਿਤ. “ਕੋਮਲ ਬਾਣੀ ਸਭ ਕਉ ਸੰਤੋਖੈ.” (ਗਉ ਥਿਤੀ ਮ: ੫) ਕਵੀਆਂ ਨੇ ਇਹ ਪਦਾਰਥ ਕੋਮਲ ਗਿਣੇ ਹਨ:—ਸੰਤਮਨ, ਪ੍ਰੇਮ , ਫੁੱਲ , ਮੱਖਣ , ਰੇਸ਼ਮ । ੨ ਸੁੰਦਰ. ਮਨੋਹਰ। ੩ ਸੰਗ੍ਯਾ—ਜਲ। ੪ ਸੰਗੀਤ ਅਨੁਸਾਰ ਉਤਰਿਆ ਹੋਇਆ ਸੁਰ. ਰਿਖਭ (ਰਿ੄ਭ), ਗਾਂਧਾਰ, ਧੈਵਤ ਅਤੇ ਨਿ੄੠ਦ, ਇਹ ਚਾਰ ਸੁਰ ਕੋਮਲ ਹੋਇਆ ਕਰਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੋਮਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੋਮਲ (ਗੁ.। ਸੰਸਕ੍ਰਿਤ) ਨਰਮ, ਮਿੱਠੀ। ਯਥਾ-‘ਕੋਮਲ ਬਾਣੀ ਸਭ ਭਉ ਸੰਤੋਖੈ ’। ਤਥਾ-‘ਕੋਮਲ ਬੰਧਨ ਬਾਧੀਆ’ ਭਾਵ (ਮੋਹ ਮਮਤਾ ਆਦਿ) ਕੋਮਲ ਬੰਧਨਾ ਨਾਲ ਜੀਵ ਬੰਨ੍ਹਿਆ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.