ਕੋਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਹ (ਨਾਂ,ਪੁ) ਲਗ-ਪਗ ਸਵਾ ਮੀਲ ਪੈਂਡੇ ਦੀ ਲਮਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੋਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਹ [ਨਾਂਪੁ] ਲੰਬਾਈ ਦਾ ਇੱਕ ਮਾਪ, ਲਗਭਗ ਦੋ ਕਿੱਲੋਮੀਟਰ, ਲਗਭਗ ਸਵਾ ਮੀਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੋਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਹ. ਦੇਖੋ, ਕੋਸ ੧. “ਕੋਹ ਕਰੋੜੀ ਚਲਤ ਨ ਅੰਤ.” (ਵਾਰ ਆਸਾ) ੨ ਕ੍ਰੋਧ. ਗੁੱਸਾ. ਕੋਪ। ੩ ਫ਼ਾ ਪਰਬਤ. ਪਹਾੜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First