ਕੌਡੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਡੀ (ਨਾਂ,ਇ) ਕੌਡੀ ਕੌਡੀ ਸ਼ਬਦ ਉਚਾਰ ਕੇ ਧਾਵਾ ਬੋਲਣ ਆਏ ਖਿਡਾਰੀ ਨੂੰ ਵਿਰੋਧੀ ਧਿਰ ਵੱਲੋਂ ਫੜ ਕੇ ਸਿੱਟ ਲੈਣ ਤੇ ਸਾਹ ਤੋੜ ਕੇ ਹਰਾ ਦੇਣ ਵਾਲੀ ਖੇਡ; ਵੇਖੋ : ਕਉਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੌਡੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਡੀ [ਨਾਂਇ] ਪਾਣੀ ਦੇ ਜੀਵ ਦਾ ਖ਼ਾਲੀ ਸਖ਼ਤ ਖੋਲ, ਪੁਰਾਣੇ ਸਮੇਂ ਬਹੁਤ ਹੀ ਘੱਟ ਮੁੱਲ ਵਾਲ਼ਾ ਮੁਦਰਾ ਦਾ ਇੱਕ ਸਿੱਕਾ; ਕਬੱਡੀ , ਇੱਕ ਖੇਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੌਡੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਡੀ. ਦੇਖੋ, ਕਉਡੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26977, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

I was searching the ਕੌੜੀ world. Is it real word in punjabi dictionary ?


Balwinder singh, ( 2019/06/14 06:1715)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.