ਕੌਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਮ [ਨਾਂਇ] ਇੱਕ ਪਿਛੋਕੜ/ਇਤਿਹਾਸ/ ਸਭਿਆਚਾਰ ਅਤੇ ਇੱਕ ਬੋਲੀ ਵਾਲ਼ੇ ਲੋਕ ਜਿਨ੍ਹਾਂ ਦੇ ਰਸਮ-ਰਿਵਾਜ ਆਮ ਸੁਆਦ ਤੇ ਪਰਸਪਰ ਲਾਭਾਂ ਵਿੱਚ ਏਕਤਾ ਹੋਵੇ; ਇੱਕ ਦੇਸ਼ ਦੇ ਲੋਕ; ਇੱਕ

ਧਰਮ ਦੇ ਪੈਰੋਕਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18956, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੌਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਮ. ਅ਼ ਕ਼ੌਮ. ਸੰਗ੍ਯਾ—ਜਨਸਮੁਦਾਯ। ੨ ਜਾਤਿ। ੩ ਵੰਸ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18789, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.