ਕੌਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਲ (ਨਾਂ,ਪੁ) ਵਚਨ; ਵਾਇਦਾ; ਇਕਰਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 37504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੌਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਲ (ਨਾਂ,ਪੁ) ਧਾਤ ਦਾ ਕਟੋਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 37497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੌਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਲ. ਦੇਖੋ, ਕਉਲ। ੨ ਪ੍ਰਿਥੀਚੰਦ ਜੀ ਦੀ ਵੰਸ਼ ਵਿੱਚ ਹੋਣ ਵਾਲੇ ਸੋਢੀ ਕੌਲ ਸਾਹਿਬ, ਜੋ ਢਿਲਵਾਂ ਗ੍ਰਾਮ ਦੇ ਵਸਨੀਕ ਸਨ. ਜਦ ਦਸ਼ਮੇਸ਼ ਮਾਛੀਵਾੜੇ ਵਾਲੇ ਨੀਲੇ ਬਾਣੇ ਨਾਲ ਉਨ੍ਹਾਂ ਪਾਸ ਪਹੁੰਚੇ, ਤਦ ਇਨ੍ਹਾਂ ਦੋ ਘੋੜੇ ਅਤੇ ਸਫ਼ੇਦ ਪੋਸ਼ਾਕ ਨਜਰ ਕੀਤੀ. ਕਲਗੀਧਰ ਨੇ ਚਿੱਟੇ ਵਸਤ੍ਰ ਪਹਿਨਕੇ ਨੀਲੇ ਵਸਤ੍ਰ ਪਾੜਕੇ ਏਹ ਤੁਕ ਪੜ੍ਹਦੇ ਹੋਏ—“ਨੀਲ ਬਸਤ੍ਰ ਲੇ ਕਪੜੇ ਫਾੜੇ ਤੁਰਕ ਪਠਾਣੀ ਅਮਲ ਗਿਆ.” ਅਗਨੀ ਵਿੱਚ ਭਸਮ ਕਰ ਦਿੱਤੇ. ਫਿਰੋਜ਼ਪੁਰ ਜ਼ਿਲੇ ਦੇ ਬੁੱਟਰ ਦੇ ਸੋਢੀ ਭੀ ਕੌਲਵੰਸ਼ੀ ਹਨ। ੩ ਸੰ. ਵਿ—ਚੰਗੀਕੁਲ ਵਿੱਚ ਹੋਣ ਵਾਲਾ. ਕੁਲੀਨ । ੪ ਸੰਗ੍ਯਾ—ਤੰਤ੍ਰਸ਼ਾਸਤ੍ਰ ਅਨੁਸਾਰ ਵਾਮਮਾਰਗੀ। ੫ ਸ਼ੈਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 37343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.