ਕੜਛਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜਛਾ (ਨਾਂ,ਪੁ) ਲੱਕੜ ਦੇ ਦਸਤੇ ਵਾਲਾ ਲੋਹੇ ਦਾ ਬਣਾਇਆ ਪਲ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੜਛਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜਛਾ ਦੇਖੋ, ਕਰਛਾ ਕਰਛੀ. “ਕੜਛੀਆ ਫਿਰੰਨਿ, ਸਾਉ ਨ ਜਾਣਨਿ ਸੁਞੀਆ.” (ਮ: ੫ ਵਾਰ ਗੂਜ ੨)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੜਛਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੜਛਾ, (ਸੰਸਕ੍ਰਿਤ : कड़च्छक=ਚਮਚਾ+ਆ) \ ਪੁਲਿੰਗ : ਵੱਡੀ ਕੜਛੀ, ਕਿਸੇ ਧਾਤ ਦੀ ਵੱਡੀ ਡੋਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 88, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-17-03-45-49, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.