ਕੰਙਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਙਣ (ਨਾਂ,ਪੁ) ਗੁੱਟ ’ਤੇ ਪਹਿਰਿਆ ਜਾਣ ਵਾਲਾ ਚਾਂਦੀ ਜਾਂ ਸੋਨੇ ਦਾ ਕੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਙਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਙਣ. ਦੇਖੋ, ਕੰਕਣ. “ਹਾਰ ਕੰਙਣ ਧ੍ਰਿਗੁ ਬਨਾ.” (ਰਾਮ ਮ: ੫ ਰੁਤੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਙਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੰਙਣ ਵੇਖੋ ਕੰਗਨਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 835, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੰਙਣ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਙਣ, (ਸੰਸਕ੍ਰਿਤ : ਕੰਕਣ) / ਪੁਲਿੰਗ : ਸੋਨੇ ਜਾਂ ਚਾਂਦੀ ਦਾ ਕੜਾ ਜੋ ਗੁੱਟ ਤੇ ਪਹਿਨਿਆ ਜਾਂਦਾ ਹੈ, ਕੰਗਣੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 32, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-12-12-00-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.