ਕੰਜੂਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਜੂਸ (ਵਿ,ਪੁ) ਵੇਖੋ : ਸੂਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਜੂਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਜੂਸ [ਵਿਸ਼ੇ] ਲੋੜ ਤੋਂ ਘੱਟ ਪੈਸੇ ਖ਼ਰਚ ਕਰਨ ਵਾਲ਼ਾ , ਸੂਮ , ਕਿਰਸੀ, ਲੀਚੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਜੂਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਜੂਸ. ਸੰਗ੍ਯਾ—ਕਣਚੂਸ. ਕ੍ਰਿਪਣ. ਸੂਮ. ਬਖ਼ੀਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਜੂਸ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਜੂਸ (ਸੰਸਕ੍ਰਿਤ : ਕਣ+ਚੂਸ) \ ਵਿਸ਼ੇਸ਼ਣ \ ਪੁਲਿੰਗ : ਸੂਮ, ਕਿਰਸੀ, ਚੀਪੜ, ਲੀਚੜ

–ਕੰਜੂਸਣ, ਕੰਜੂਸਣੀ, ਵਿਸ਼ੇਸ਼ਣ : ਸੂਮਣੀ, ਕਿਰਸਣ

–ਕੰਜੂਸਪੁਣਾ, ਪੁਲਿੰਗ : ਕੰਜੂਸ ਹੋਣ ਦਾ ਭਾਵ, ਸ਼ੂਮਪੁਣਾ, ਚੀਪੜਪੁਣਾ, ਲੀਚੜਪੁਣਾ

–ਕੰਜੂਸ ਮੱਖੀ ਚੂਸ, ਪੁਲਿੰਗ : ਅਤੀ ਕੰਜੂਸ, ਮਹਾਂ ਕੰਜੂਸ, ਬਹੁਤ ਲੀਚੜ, ਅਖੌਤ : ਕੰਜੂਸ ਆਦਮੀ ਦੀ ਨਿੰਦਿਆ ਵਜੋਂ ਕਹਿੰਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 150, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-15-04-36-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.