ਕੰਟਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਟਕ ਸੰਗ੍ਯਾ—ਕੰਡਾ. ਕਾਂਟਾ. “ਸ਼੍ਰੀ ਗੁਰੁ ਪਗ ਕੇਤਕਿ ਪੁਸਪ ਪ੍ਰੇਮ ਕੰਟ ਜਿਹ ਸੰਗ। ਮਨ ਮਲਿੰਦ ਕੋ ਵੇਧ ਕਰ ਕਹੋਂ, ਕਥਾ ਸਉਮੰਗ.” (ਨਾਪ੍ਰ) ਦੇਖੋ, ਅਘਕੰਟ ਅਤੇ ਮਕਰਕੰਟ। ੨ ਵਿ—ਦੁਖਦਾਈ, ਕੰਡੇ ਦੀ ਤਰਾਂ ਚੁਭਣ ਵਾਲਾ. “ਨਾਕੋ ਕੰਟਕ ਵੈਰਾਈ”. (ਮ: ੩ ਵਾਰ ਵਡ) ੩ ਵੈਰੀ. ਦੁਸ਼ਮਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਟਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਟਕ, (ਸੰਸਕ੍ਰਿਤ : कएटक) / ਪਲਿੰਗ : ੧. ਕੰਡਾ; ੨. ਵਿਘਨ; ੩. ਦੁਸ਼ਟ ਆਦਮੀ, ਵੈਰੀ, ਹੁਸ਼ਿਆਰ (ਆਦਮੀ); ੪. ਵਿਸ਼ੇਸ਼ਣ : ਚਲਾਕ, ਕਾਂਟਾ, ਚੌਕਸ, ਲੋੜ ਤੋਂ ਵੱਧ ਹੁਸ਼ਿਆਰ, ਗੁਰੂਘੰਟਾਲ, ਦੁਖਦਾਈ, ਕੰਡੇ ਦੀ ਤਰ੍ਹਾਂ ਚੁਭਣ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-16-01-29-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.