ਕੰਠੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੰਠੇ (ਸੰ.। ਸੰਸਕ੍ਰਿਤ ਕਣਠੑ=ਗਲਾ। ‘ਏ’ ਪੰਜਾਬੀ ਪ੍ਰਤੇ) ੧. ਗਲ ਵਿਚ। ਯਥਾ-‘ਕੰਠੇ ਮਾਲਾ ਜਿਹਵਾ ਰਾਮੁ’।

੨. (ਸੰਸਕ੍ਰਿਤ ਕਣਠੑ=ਨੇੜੇ) ਕਿਨਾਰੇ, ਕੋਲ। ਯਥਾ-‘ਕੰਠੇ ਬੈਠੀ ਗੁਰ ਸਬਦਿ ਪਛਾਨੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13524, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.