ਕੰਥਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਥਾ. ਸੰ. कन्था. ਸੰਗ੍ਯਾ—ਗੋਦੜੀ. ਖਿੰਥਾ। ੨ ਕੱਚੀ ਕੰਧ । ੩ ਭਾਵ—ਦੇਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਥਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਥਾ, (ਸੰਸਕ੍ਰਿਤ : कन्था) \ ਇਸਤਰੀ ਲਿੰਗ : ੧. ਗੋਦੜੀ, ਖਿੰਬਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-28-08-19-12, ਹਵਾਲੇ/ਟਿੱਪਣੀਆਂ:

ਕੰਥਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਥਾ, (ਸੰਸਕ੍ਰਿਤ : कन्था=) \ ਇਸਤਰੀ ਲਿੰਗ : ੧. ਕੱਚੀ ਕੰਧ; ੨. ਸਰੀਰ, ਦੇਹ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-28-08-19-58, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.