ਕੱਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਸ (ਨਾਂ,ਇ) ਮਾਮੂਲੀ ਬੁਖ਼ਾਰ; ਪਿੰਡੇ ਦਾ ਭਖਾਅ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28572, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੱਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਸ 1 [ਨਾਂਇ] ਕੱਸਣ ਦਾ ਭਾਵ, ਖਿੱਚ, ਤਣਾਅ 2 [ਨਾਂਇ] ਤਾਪ , ਬੁਖ਼ਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28548, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੱਸ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਸ, ਕਿਰਿਆ ਸਕਰਮਕ : ਕੱਸਣਾ, ਬੰਨ੍ਹਣਾ, ਕੱਸ ਕੱਸ ਕੇ, (ਖੂਬ ਕੱਸ ਕੇ) ਬਹੁਤ ਘੁੱਟ ਕੇ

–ਕੱਸ-ਕਸਾ, ਪੁਲਿੰਗ : ਤਿਆਰੀ

–ਕੱਸ ਕਸਾ ਕਰਨਾ, ਕਿਰਿਆ ਸਕਰਮਕ : ਤਿਆਰੀ ਕਰਨਾ

–ਮੁਸ਼ਕਾਂ ਕੱਸਣਾ, ਕਿਰਿਆ ਸਕਰਮਕ : ਕੈਦ ਕਰਨਾ, ਜਕੜਨਾ, ਰੱਸੀਆਂ ਨਾਲ ਬੰਨ੍ਹ ਲੈਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-30-12-17-52, ਹਵਾਲੇ/ਟਿੱਪਣੀਆਂ:

ਕੱਸ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਸ, (ਸੰਸਕ੍ਰਿਤ : ਕਰਸ਼) / ਇਸਤਰੀ ਲਿੰਗ : ਖਿੱਚ, ਤਣਾਉ (ਲਾਗੂ ਕਿਰਿਆ : ਦੇਣਾ, ਪਾਉਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-30-12-18-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.