ਖਚਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਚਰਾ (ਵਿ,ਪੁ) ਚਲਾਕ; ਮਚਲਾ; ਫ਼ਰੇਬੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4697, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਚਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਚਰਾ [ਵਿਸ਼ੇ] ਵੇਖੋ ਖਚਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4697, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਚਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਚਰਾ. ਵਿ—ਦੋਗਲਾ। ੨ ਨੀਚ. ਦੁ। ੩ ਸ਼ਰੀਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First