ਖਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

. ਸੰ. खड्. ਧਾ—ਟੁਕੜੇ ਕਰਨਾ—ਖੰਡਨ ਕਰਨਾ. ਦੇਖੋ, ਖੜਗ । ੨ ਦੇਖੋ, ਖੱਡ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41083, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖਡ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖਡ* (ਸੰ.। ਖੁਡ ਦਾ ਲਹਿਂਦੀ ਬੋਲੀ ਵਿਚ ਰੂਪਾਂਤ੍ਰ) ਖੁਡ ਵਿਚ, ਛੋਟੇ ਸੁਰਾਖ ਵਿਚ। ਯਥਾ-‘ਚੂਹਾ ਖਡ ਨ ਮਾਵਈ ਤਿਕਲਿ ਬੰਨੈੑ ਛਜ ’।  

ਦੇਖੋ, ‘ਤਿਕਲਿ’

----------

* ਪਹਾੜ ਵਿਚ ਖਤ ਉਸ ਢਲਾਨ ਨੂੰ ਕਹਿੰਦੇ ਹਨ, ਜਿਸ ਵਿਚ ਪਾਣੀ ਢਲਕ ਕੇ ਵਗਦਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 40955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Sai a


Virat Sahani, ( 2020/08/22 10:0617)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.