ਖਰਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਲ (ਨਾਂ,ਪੁ) ਪਥਰੀਲੇ ਵੱਟੇ ਨਾਲ ਸੁਰਮਾ ਜਾਂ ਦਵਾਈ ਆਦਿ ਪੀਹਣ ਵਾਲੀ ਕਿਸ਼ਤੀ ਜਿਹੀ ਕੂੰਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4006, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਰਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਲ [ਨਾਂਪੁ] ਸੰਗਮਰਮਰ ਜਾਂ ਪੱਥਰ ਦਾ ਕੂੰਡਾ ਜਿਸ ਦੀ ਸ਼ਕਲ ਕਿਸ਼ਤੀ ਵਰਗੀ ਹੁੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਰਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਲ. ਮੁਸਲਮਾਨਾਂ ਦੀ ਇੱਕ ਜਾਤਿ, ਜੋ ਝੰਗ ਦੇ ਜਿਲੇ ਵਿਸ਼ੇ੄ ਹੈ। ੨ ਰਾਜਪੂਤਾਂ ਦਾ ਇੱਕ ਗੋਤ੍ਰ । ੩ ਸੰ. ਖਲ੍ਵ. ਪੱਥਰ ਦੀ ਕਿਸ਼ਤੀਨੁਮਾ ਕੂੰਡੀ , ਜਿਸ ਵਿੱਚ ਸੁਰਮਾ ਅਤੇ ਦਵਾਈ ਵੱਟੇ ਨਾਲ ਬਾਰੀਕ ਪੀਸੀਦੀ ਹੈ. ਇਹ ਖ਼ਾਸ ਕਰਕੇ ਗਯਾ ਵਿੱਚ ਬਹੁਤ ਉਮਦਾ ਬਣਦੇ ਹਨ ਅਰ ਅੱਠ ਆਨੇ ਤੋਂ ਲੈ ਕੇ ਦੋ ਹਜ਼ਾਰ ਰੁਪਯੇ ਦੀ ਕੀਮਤ ਤਕ ਮਿਲਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3926, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.