ਖਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰੀ (ਨਾਂ,ਇ) ਖੋਟ ਤੋਂ ਰਹਿਤ ਵਸਤੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰੀ. ਖਰਾ ਦਾ ਇਸਤ੍ਰੀ ਲਿੰਗ. “ਰਸਨਾ ਹਰਿਜਸ ਗਾਵੈ ਖਰੀ ਸੁਹਾਵਣੀ.” (ਮ: ੪ ਵਾਰ ਸੋਰ) “ਵਿਚ ਸਾਹੁਰੜੈ ਖਰੀ ਸੋਹੰਦੀ.” (ਸ੍ਰੀ ਛੰਤ ਮ: ੪) ੨ ਸੰ. ਖਰ ਦੀ ਮਦੀਨ. ਗਧੀ । ੩ ਵਿ—ਖਰ (ਗਧੇ) ਨਾਲ ਹੈ ਜਿਸ ਦਾ ਸੰਬੰਧ. “ਅਸਪੀ ਸ਼ੁਤਰੀ ਬਜਤ ਅਸੇਖਾ। ਪੀਲ ਖਰੀ ਨੌਬਤ ਨਹਿ ਲੇਖਾ.” (ਸਲੋਹ) ਅਸਪ, ਸ਼ੁਤਰ, ਪੀਲ, ਖਰ ਪੁਰ ਲੱਦੀਆਂ ਨੌਬਤਾਂ ਵਜਦੀਆਂ ਹਨ। ੪ ਖਲੋਤੀ. ਖੜੀ. “ਖਰੀਦਾਰ ਜਿਸ ਕੀ ਢਿਢ ਖਰੀ.” (ਗੁਪ੍ਰਸੂ) ੫ ਖਰਗਈ. ਦੇਖੋ, ਖਰਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.