ਖਰੀਂਢ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰੀਂਢ (ਨਾਂ,ਪੁ) ਜਖ਼ਮ ਠੀਕ ਹੋਣ ਪਿੱਛੋਂ ਚਮੜੀ ਤੇ ਆਈ ਸਿੱਕੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਰੀਂਢ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰੀਂਢ [ਨਾਂਪੁ] ਜ਼ਖ਼ਮ ਉੱਤੇ ਜੰਮੀ ਹੋਈ ਪੇਪੜੀ , ਜ਼ਖ਼ਮ ਦਾ ਅੰਗੂਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.