ਖਲਵਾੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਲਵਾੜਾ (ਨਾਂ,ਪੁ) ਵੱਢ੍ਹ ਕੇ ਗਾਹੁਣ ਲਈ ਇਕੱਠੀ ਕੀਤੀ ਫ਼ਸਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਲਵਾੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਲਵਾੜਾ [ਨਾਂਪੁ] ਹਾਤਾ, ਅਹਾਤਾ , ਵਲ਼ਗਣ, ਵਾੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਲਵਾੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਲਵਾੜਾ ਖਲ (ਪਿੜ) ਦਾ ਵਲਗਣ. ਪਿੜਮੰਡਲ. ਦੇਖੋ, ਖਲ. ੨ ਖ਼ਿਰਮਨ. “ਖੇਤੀ ਜਿਨ ਕੀ ਉਜੜੈ ਖਲਵਾੜੈ ਕਿਆ ਥਾਉ?” (ਮ: ੧ ਵਾਰ ਸਾਰ) “ਸਭ ਕੂੜੈ ਕੇ ਖਲਵਾਰੇ.” (ਨਟ ਅ: ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First