ਖਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਾਨ [ਨਾਂਇ ] ਵੋਖੋ ਖਾਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 957, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਖਾਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਾਨ. ਫ਼ਾ ਖ਼ਾਨ. ਸੰਗ੍ਯਾ—ਰਈਸ. ਅਮੀਰ. “ਸੁਲਤਾਨ ਖਾਨ ਮਲੂਕ ਉਮਰੇ.” (ਸ੍ਰੀ ਅ: ਮ: ੧) ੨ ਘਰ. ਖ਼ਾਨਹ. “ਕਾਹੂੰ ਗਰੀ ਗੋਦਰੀ ਨਾਹੀ ਕਾਹੂੰ ਖਾਨ ਪਰਾਰਾ.” (ਆਸਾ ਕਬੀਰ) ਕਿਸੇ ਪਾਸ ਪਾਟੀ ਗੋਦੜੀ ਨਹੀਂ, ਕਿਸੇ ਦੇ ਪਾਯਦਾਰ ਘਰ ਹਨ. ਦੇਖੋ, ਪਰਾਰਾ। ੩ ਕੁਟੰਬ. ਪਰਿਵਾਰ. “ਜੈਸੇ ਘਰ ਲਾਗੈ ਆਗਿ ਭਾਗ ਨਿਕਸਤ ਖਾਨ.” (ਭਾਗੁ ਕ) ੪ ਸ਼ਹਿਦ ਦੀ ਮੱਖੀਆਂ ਦਾ ਛੱਤਾ । ੫ ਪਠਾਣਾਂ ਦੀ ਉਪਾਧਿ (ਪਦਵੀ). ੬ ਸੰ. ਖਾਣਾ. ਭੋਜਨ. “ਸਭਿ ਖੁਸੀਆ ਸਭਿ ਖਾਨ.” (ਮ: ੧ ਵਾਰ ਸਾਰ) ੭ ਦੇਖੋ, ਖਾਨਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.