ਖਿੱਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਿੱਲ (ਨਾਂ,ਇ) ਮਕਈ ਦਾ ਭੁੱਜ ਕੇ ਖਿੜਿਆ ਦਾਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਿੱਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਿੱਲ (ਵਿ,ਇ) ਦੁੱਧ ਚੋਣ ਸਮੇਂ ਧਾਰ ਸੌਖੀ ਨਿਕਲਣ ਵਾਲੀ ਮੱਝ, ਗਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਿੱਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਿੱਲ [ਨਾਂਇ] ਖਿੱਲੀ , ਹਾਸਾ, ਠੱਠਾ; ਭੁੱਜ ਕੇ ਫੁੱਲੀ ਹੋਈ ਵਸਤੂ ਜਿਵੇਂ ਮੱਕੀ/ਚੌਲ਼; ਸੁਹਾਗਾ ਜਾਂ ਫਟਕੜੀ; ਡੇਮੂੰ, ਭੂੰਡ; ਉਹ ਮੱਝ/ਗਾਂ ਜਿਸ ਦੀ ਧਾਰ ਬਹੁਤ ਪੋਲੀ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3054, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਿੱਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਿੱਲ. ਸੰਗ੍ਯਾ—ਭੁੱਜਕੇ ਖਿੜੀ ਹੋਈ ਦਾਣਾ ਆਦਿ ਵਸਤੁ। ੨ ਦੇਖੋ, ਖਿਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First