ਖੀਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੀਰ (ਨਾਂ,ਇ) ਦੁੱਧ, ਖੰਡ ਅਤੇ ਚਾਵਲ ਆਦਿ ਪਾ ਕੇ ਬਣਾਇਆ ਪਕਵਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੀਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੀਰ 1 [ਨਾਂਇ] ਦੁੱਧ ਵਿੱਚ ਚੌਲ਼ ਰਿੰਨ੍ਹ ਕੇ ਬਣਾਈ ਗਈ ਮਿੱਠੀ ਵਸਤੂ , ਤਸਮਈ 2 [ਨਾਂਪੁ] ਦੁੱਧ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5797, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੀਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੀਰ. ਸੰ. ੖੢ਰ. ਜੋ ੖੢ (ਕਮਜ਼ੋਰੀ) ਨੂੰ ਹਟਾਵੇ, ਸੋ ੖੢ਰ. ਦੁੱਧ. ਦੁਗਧ. “ਖੀਰ ਅਧਾਰ ਬਾਰਿਕੁ ਜਬ ਹੋਤਾ.” (ਮਲਾ ਮ: ੫) ੨ ਦੁੱਧ ਨਾਲ ਮਿਲਾਕੇ ਰਿਨ੍ਹੇਂ ਹੋਏ ਚਾਉਲ. ਤਸਮਈ. ਪਾਯਸ. ਸੰ. ੖੢ਰੱ੠ਨ. “ਰਸ ਅੰਮ੍ਰਿਤ ਖੀਰ ਘਿਆਲੀ.” (ਵਾਰ ਰਾਮ ੩) “ਖੀਰ ਸਮਾਨਿ ਸਾਗੁ ਮੈ ਪਾਇਆ.” (ਮਾਰੂ ਕਬੀਰ) ੩ ਦੇਖੋ, ਖੀਰੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.