ਖੁਰਚਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁਰਚਣ (ਨਾਂ,ਪੁ) ਕੜਾਹੀ ਜਾਂ ਕਾੜਨ੍ਹੀ ਨਾਲੋਂ ਖੁਰਚ ਕੇ ਲਾਹੀ ਦੁੱਧ ਆਦਿ ਦੀ ਘਰੋੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੁਰਚਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁਰਚਣ. ਦੇਖੋ, ਖੁਰਚਨਾ। ੨ ਸੰਗ੍ਯਾ—ਖੁਰਚਕੇ ਕੱਢੀ ਹੋਈ ਅਥਵਾ ਪਕਾਈ ਹੋਈ ਵਸਤੁ. ਖਾਸ ਕਰਕੇ ਦੁੱਧ ਦੀ ਤਾਉੜੀ ਹੇਠ ਜਮਿਆ ਹੋਇਆ ਦੁੱਧ ਦਾ ਮਾਵਾ , ਅਤੇ ਕੜਾਹੀ ਵਿੱਚ ਪਕਾਇਆ ਦੁੱਧ ਦਾ ਖੋਆ. ਦੇਖੋ, ਖੋਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First