ਖੁਰਜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਜੀ (ਨਾਂ,ਇ) ਖੋਤੇ ਦੀ ਪਿੱਠ ਉੱਤੇ ਭਾਰ ਲੱਦਣ ਸਮੇਂ ਦੋਹੀਂ ਪਾਸੀਂ ਲਟਕਾਈ ਜਾਣ ਵਾਲੀ ਬੋਰੇ ਜਿਹੀ ਖੁੱਲੇ ਮੂੰਹ ਵਾਲੀ ਗੁਥਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੁਰਜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਜੀ ਫ਼ਾ —ਸੰਗ੍ਯਾ—ਜ਼ੀਨ ਉੱਪਰ ਰੱਖਿਆ ਥੈਲਾ, ਜਿਸ ਵਿੱਚ ਸਵਾਰ ਆਪਣਾ ਜਰੂਰੀ ਸਾਮਾਨ ਰਖਦਾ ਹੈ। ੨ ਸਫ਼ਰ—ਖ਼ਰਚ। ੩ ਗਧੇ ਦਾ ਪਲਾਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.