ਖੁੱਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁੱਤੀ (ਨਾਂ,ਇ) ਬੱਚਿਆਂ ਵਲੋਂ ਗੁੱਲੀ-ਡੰਡਾ ਜਾਂ ਗੋਲੀਆਂ ਆਦਿ ਖੇਡਣ ਲਈ ਭੋਂਏਂ ਵਿੱਚ ਪੁੱਟਿਆ ਡੂੰਘ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੁੱਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁੱਤੀ [ਨਾਂਇ] ਬੰਟੇ ਆਦਿ ਖੇਡਣ ਲਈ ਜ਼ਮੀਨ ਵਿੱਚ ਪੁੱਟੀ ਨੀਵੀਂ ਥਾਂ, ਘੁੱਤੀ; ਗਰਦਨ ਅਤੇ ਸਿਰ ਦੇ ਵਿਚਕਾਰਲਾ ਹਿੱਸਾ , ਗਰਦਨ ਦੇ ਉੱਪਰਲੇ ਹਿੱਸੇ ਦਾ ਟੋਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9577, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.