ਖੂੰਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੂੰਟੀ (ਨਾਂ,ਇ) ਕੱਪੜੇ ਆਦਿ ਟੰਗਣ ਲਈ ਕੰਧ ਵਿੱਚ ਲਾਈ ਕਿੱਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੂੰਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੂੰਟੀ [ਨਾਂਇ] ਕਿੱਲੀ , ਮੇਖ਼; ਤਾਰਾਂ ਨੂੰ ਕੱਸਣ ਅਤੇ ਢਿੱਲਾ ਕਰਨ ਦੇ ਲਈ ਡਾਂਡ ਦੇ ਦੂਜੇ ਸਿਰੇ ਵਿੱਚ ਲਾਈ ਜਾਣ ਵਾਲ਼ੀ ਕਿੱਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੂੰਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੂੰਟੀ. ਸੰਗ੍ਯਾ—ਕਿੱਲੀ. ਮੇਖ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.