ਖੇਚਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਚਲ [ਨਾਂਇ] ਤਕਲੀਫ਼, ਕਸ਼ਟ; ਆਉ-ਭਗਤ; ਯਤਨ, ਉਪਰਾਲਾ, ਮਿਹਨਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੇਚਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਚਲ. ਸੰਗ੍ਯਾ—ਮਿਹਨਤ। ੨ ਔਖ । ੩ ਥਕੇਵਾਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.