ਖੇਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਡ (ਨਾਂ,ਇ) ਮਨੋਰੰਜਨ ਭਰਿਆ ਕਸਰਤੀ ਕਾਰਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੇਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਡ [ਨਾਂਇ] ਤਮਾਸ਼ਾ , ਲੀਲਾ, ਕੌਤਕ; ਕ੍ਰੀੜਾ, ਖੇਲ; ਖੇਡਣ ਦੀ ਚੀਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੇਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਡ. ਸੰਗ੍ਯਾ—ਖੇਲ। ੨ ਬਾਜ਼ੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੇਡ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੇਡ (ਸੰ.। ਸੰਸਕ੍ਰਿਤ ਖੇਲਨੰ। ਪੰਜਾਬੀ ਖੇਲਣਾ। ਇਸ ਤੋਂ ਖੇਲ ਤੇ ਖੇਡ) ਖੇਲ, ਕ੍ਰੀੜਾ। ਯਥਾ-‘ਚਉਥੈ ਪਿਆਰਿ ਉਪੰਨੀ ਖੇਡ’ ਚੌਥੀ (ਹਾਲਤ ਇਹ ਹੁੰਦੀ ਹੈ) ਕਿ ਖੇਲ ਵਿਚ ਜੀਵ ਦਾ ਪਿਆਰ ਪੈਦਾ ਹੁੰਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 40743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Sai a


Virat Sahani, ( 2020/08/22 10:0617)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.